ਤਲਵਾੜਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਲਵਾੜਾ ਵਿੱਚ ਕਰਵਾਏ ਗਏ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਸਮਾਗਮ ਵਿੱਚ ਸ਼ਿਰਕਤ ਕਰਕੇ ਧਾਰਮਿਕ ਅਤੇ ਸੱਭਿਆਚਾਰਕ ਪਰੰਪਰਾਵਾਂ ਨੂੰ ਨਮਨ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਹਾਜ਼ਰੀ ਭਰੀ ਅਤੇ ਭਗਤੀਮਈ ਮਾਹੌਲ ਵਿੱਚ ਸ਼ਿਵ ਭਗਤੀ ਦਾ ਆਨੰਦ ਮਾਣਦਿਆਂ ਸਮਾਗਮ ਨੂੰ ਸਫਲ ਬਣਾਇਆ।
ਬ੍ਰੇਕਿੰਗ: ਮੁੱਖ ਮੰਤਰੀ ਭਗਵੰਤ ਮਾਨ ਨੇ ਤਲਵਾੜਾ ਵਿਖੇ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਸਮਾਗਮ ਵਿੱਚ ਕੀਤੀ ਸ਼ਿਰਕਤ
RELATED ARTICLES


