More
    HomePunjabi NewsLiberal Breakingਬ੍ਰੇਕਿੰਗ: ਮਾਵਾਂ-ਧੀਆਂ ਦਾ ਸਤਿਕਾਰ ਹੀ ਸਰਕਾਰ ਦੀ ਸਭ ਤੋਂ ਵੱਡੀ ਕਮਾਈ: CM...

    ਬ੍ਰੇਕਿੰਗ: ਮਾਵਾਂ-ਧੀਆਂ ਦਾ ਸਤਿਕਾਰ ਹੀ ਸਰਕਾਰ ਦੀ ਸਭ ਤੋਂ ਵੱਡੀ ਕਮਾਈ: CM ਭਗਵੰਤ ਮਾਨ

    ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਮਕਸਦ ਹਰ ਮਾਂ ਅਤੇ ਧੀ ਦੇ ਚਿਹਰੇ ‘ਤੇ ਸਨਮਾਨ ਅਤੇ ਖੁਸ਼ੀ ਦੀ ਮੁਸਕਾਨ ਲਿਆਉਣਾ ਹੈ। ਉਨ੍ਹਾਂ ਕਿਹਾ ਕਿ ਮਾਵਾਂ ਦੀਆਂ ਦਿਲੋਂ ਨਿਕਲੀਆਂ ਦੁਆਵਾਂ ਹੀ ਸਰਕਾਰ ਦੀ ਸਭ ਤੋਂ ਵੱਡੀ ਕਮਾਈ ਹਨ ਅਤੇ ਸਰਕਾਰ ਉਨ੍ਹਾਂ ਦੀ ਸੁਰੱਖਿਆ, ਸਤਿਕਾਰ ਅਤੇ ਖੁਸ਼ਹਾਲੀ ਲਈ ਵਚਨਬੱਧ ਹੈ।

    RELATED ARTICLES

    Most Popular

    Recent Comments