ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਨਸ਼ਾ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਗਿਰੋਹ ਦਾ ਪਰਦਾਫਾਸ਼ ਕਰਦਿਆਂ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ 5.557 ਕਿਲੋਗ੍ਰਾਮ ਹੈਰੋਇਨ ਅਤੇ ਦੋ ਪਿਸਤੌਲ ਬਰਾਮਦ ਕੀਤੇ। ਮੁੱਢਲੀ ਜਾਂਚ ਅਨੁਸਾਰ ਮੁਲਜ਼ਮ ਵਿਦੇਸ਼ ਬੈਠੇ ਤਸਕਰਾਂ ਨਾਲ ਸੰਪਰਕ ਵਿੱਚ ਸਨ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇ ਅਤੇ ਪਿਛਲੇ ਸਬੰਧਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਬ੍ਰੇਕਿੰਗ: ਅੰਮ੍ਰਿਤਸਰ ਪੁਲਿਸ ਨੇ ਸਰਹੱਦ ਪਾਰ ਨਸ਼ਾ ਤੇ ਹਥਿਆਰ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼
RELATED ARTICLES


