More
    HomePunjabi NewsLiberal Breakingਬ੍ਰੇਕਿੰਗ: ਜੰਤਰ-ਮੰਤਰ 'ਤੇ ਪ੍ਰਦਰਸ਼ਨਕਾਰੀਆਂ 'ਤੇ ਲਾਠੀਚਾਰਜ, ਕਈ ਜ਼ਖ਼ਮੀ

    ਬ੍ਰੇਕਿੰਗ: ਜੰਤਰ-ਮੰਤਰ ‘ਤੇ ਪ੍ਰਦਰਸ਼ਨਕਾਰੀਆਂ ‘ਤੇ ਲਾਠੀਚਾਰਜ, ਕਈ ਜ਼ਖ਼ਮੀ

    ਨਵੀਂ ਦਿੱਲੀ: ਜੰਤਰ-ਮੰਤਰ ‘ਤੇ ਪ੍ਰਦਰਸ਼ਨ ਦੌਰਾਨ ਪੁਲਿਸ ਨੇ ਪ੍ਰਦਰਸ਼ਨਕਾਰੀਆਂ ‘ਤੇ ਲਾਠੀਚਾਰਜ ਕੀਤਾ, ਜਿਸ ਵਿੱਚ ਕਈ ਲੋਕ ਜ਼ਖ਼ਮੀ ਹੋ ਗਏ। ਪ੍ਰਦਰਸ਼ਨਕਾਰੀ ਬੈਰੀਕੇਡ ਤੋੜ ਕੇ ਸੰਸਦ ਮਾਰਗ ਥਾਣੇ ਤੱਕ ਪਹੁੰਚ ਗਏ। ਇਸ ਦੌਰਾਨ ਆਗੂ ਦੀਪਕੇ ਨੇ ਕਿਹਾ ਕਿ ਉਨ੍ਹਾਂ ਨੂੰ ਕੋਈ ਨਹੀਂ ਰੋਕ ਸਕਦਾ ਅਤੇ ਉਹ ਆਪਣੀ ਮੰਗ ਲਈ ਸੰਘਰਸ਼ ਜਾਰੀ ਰੱਖਣਗੇ।

    RELATED ARTICLES

    Most Popular

    Recent Comments