More
    HomePunjabi NewsLiberal Breakingਬ੍ਰੇਕਿੰਗ: ਮੁੱਖ ਮੰਤਰੀ ਭਗਵੰਤ ਮਾਨ ਨੇ ਭਲਕੇ ਕੈਬਨਿਟ ਮੀਟਿੰਗ ਸੱਦੀ

    ਬ੍ਰੇਕਿੰਗ: ਮੁੱਖ ਮੰਤਰੀ ਭਗਵੰਤ ਮਾਨ ਨੇ ਭਲਕੇ ਕੈਬਨਿਟ ਮੀਟਿੰਗ ਸੱਦੀ

    ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਲਕੇ ਕੈਬਨਿਟ ਮੀਟਿੰਗ ਸੱਦ ਲਈ ਹੈ। ਮੀਟਿੰਗ ਦੌਰਾਨ ਸੂਬੇ ਦੇ ਪ੍ਰਸ਼ਾਸਨਿਕ, ਵਿਕਾਸ ਅਤੇ ਲੋਕ ਭਲਾਈ ਨਾਲ ਜੁੜੇ ਕਈ ਮਹੱਤਵਪੂਰਨ ਮੁੱਦਿਆਂ ‘ਤੇ ਚਰਚਾ ਹੋਣ ਦੀ ਸੰਭਾਵਨਾ ਹੈ। ਸਰਕਾਰ ਵੱਲੋਂ ਕੁਝ ਅਹਿਮ ਫ਼ੈਸਲਿਆਂ ਨੂੰ ਮਨਜ਼ੂਰੀ ਦਿੱਤੇ ਜਾਣ ਦੀ ਵੀ ਉਮੀਦ ਜਤਾਈ ਜਾ ਰਹੀ ਹੈ।

    RELATED ARTICLES

    Most Popular

    Recent Comments