ਨਵੀਂ ਦਿੱਲੀ: ਰਾਸ਼ਟਰੀ ਰਾਜਧਾਨੀ ਵਿੱਚ NEET ਪ੍ਰੀਖਿਆ ਨੂੰ ਲੈ ਕੇ ਵਿਵਾਦ ਜਾਰੀ ਹੈ ਅਤੇ ਵਿਦਿਆਰਥੀ ਜੰਤਰ-ਮੰਤਰ ‘ਤੇ ਪ੍ਰਦਰਸ਼ਨ ਕਰ ਰਹੇ ਹਨ। ਇਸ ਦੌਰਾਨ ‘ਮੰਗਲ ਮਿਲਨ’ ਸਮਾਗਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸਰਕਾਰ ਕਿਸੇ ਵੀ ਵਿਦਿਆਰਥੀ ਦਾ ਭਵਿੱਖ ਖਰਾਬ ਨਹੀਂ ਹੋਣ ਦੇਵੇਗੀ ਅਤੇ ਉਨ੍ਹਾਂ ਦੇ ਹਿੱਤਾਂ ਦੀ ਪੂਰੀ ਰੱਖਿਆ ਕੀਤੀ ਜਾਵੇਗੀ।
ਬ੍ਰੇਕਿੰਗ: NEET ਵਿਵਾਦ ਵਿਚਾਲੇ PM ਮੋਦੀ ਦਾ ਵੱਡਾ ਬਿਆਨ, ਵਿਦਿਆਰਥੀਆਂ ਦਾ ਭਵਿੱਖ ਸੁਰੱਖਿਅਤ ਰਹੇਗਾ
RELATED ARTICLES


