ਨਵੀਂ ਦਿੱਲੀ: ‘ਦੇਸ਼ ਬਚਾਓ ਮੋਰਚਾ’ ਵੱਲੋਂ ਭਾਰਤ-ਅਮਰੀਕਾ ਵਪਾਰ ਸਮਝੌਤੇ ਦੇ ਵਿਰੋਧ ਵਿੱਚ ਅੱਜ ਕਿਸਾਨ ਘਾਟ ‘ਤੇ ਮਹਾਰੈਲੀ ਕੀਤੀ ਜਾ ਰਹੀ ਹੈ। ਪੰਜਾਬ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਦਿੱਲੀ ਵੱਲ ਰਵਾਨਾ ਹੋਏ ਹਨ। ਇਸ ਦੌਰਾਨ ਹਰਿਆਣਾ ਪੁਲੀਸ ਨੇ ਸ਼ੰਭੂ ਬਾਰਡਰ ‘ਤੇ ਬੈਰੀਕੇਡ ਲਗਾ ਕੇ ਕਿਸਾਨਾਂ ਨੂੰ ਰੋਕਿਆ ਅਤੇ ਆਮ ਲੋਕਾਂ ਲਈ ਰੂਟ ਵੀ ਡਾਇਵਰਟ ਕਰ ਦਿੱਤੇ ਹਨ।
ਬ੍ਰੇਕਿੰਗ: ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਅੱਜ ਦਿੱਲੀ ‘ਚ ਕਿਸਾਨ ਮਹਾਰੈਲੀ
RELATED ARTICLES


