More
    HomePunjabi NewsLiberal Breakingਬ੍ਰੇਕਿੰਗ: ਸਕੂਲ ਬੈਗਾਂ 'ਤੇ CM ਦੀ ਫੋਟੋ ਨੂੰ ਲੈ ਕੇ ਵਿਰੋਧੀਆਂ ਦਾ...

    ਬ੍ਰੇਕਿੰਗ: ਸਕੂਲ ਬੈਗਾਂ ‘ਤੇ CM ਦੀ ਫੋਟੋ ਨੂੰ ਲੈ ਕੇ ਵਿਰੋਧੀਆਂ ਦਾ ਭਗਵੰਤ ਮਾਨ ‘ਤੇ ਨਿਸ਼ਾਨਾ

    ਚੰਡੀਗੜ੍ਹ: ਸਕੂਲ ਬੈਗਾਂ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਫੋਟੋ ਲਗਾਉਣ ਨੂੰ ਲੈ ਕੇ ਵਿਰੋਧੀ ਧਿਰ ਨੇ ਤਿੱਖੀ ਆਲੋਚਨਾ ਕੀਤੀ ਹੈ। ਬਿਆਨ ਵਿੱਚ ਦੋਸ਼ ਲਗਾਇਆ ਗਿਆ ਕਿ ਸਰਕਾਰ ਸਿੱਖਿਆ ਸੁਧਾਰਾਂ ਦੀ ਬਜਾਏ ਪ੍ਰਚਾਰ ‘ਤੇ ਜ਼ੋਰ ਦੇ ਰਹੀ ਹੈ। ਵਿਰੋਧੀਆਂ ਨੇ ਕਿਹਾ ਕਿ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਅਤੇ ਬੁਨਿਆਦੀ ਸਹੂਲਤਾਂ ਪਹਿਲਾਂ ਯਕੀਨੀ ਬਣਾਈਆਂ ਜਾਣੀਆਂ ਚਾਹੀਦੀਆਂ ਹਨ।

    RELATED ARTICLES

    Most Popular

    Recent Comments