More
    HomePunjabi NewsLiberal Breakingਬ੍ਰੇਕਿੰਗ: ਵਿਦਿਆਰਥੀਆਂ ਨਾਲ ਹੋਈ ਕਾਰਵਾਈ 'ਤੇ ਦਿਲਜੀਤ ਦੋਸਾਂਝ ਦਾ ਬਿਆਨ

    ਬ੍ਰੇਕਿੰਗ: ਵਿਦਿਆਰਥੀਆਂ ਨਾਲ ਹੋਈ ਕਾਰਵਾਈ ‘ਤੇ ਦਿਲਜੀਤ ਦੋਸਾਂਝ ਦਾ ਬਿਆਨ

    ਚੰਡੀਗੜ੍ਹ: ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਵਿਦਿਆਰਥੀਆਂ ਨਾਲ ਹੋਈ ਕਾਰਵਾਈ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨਾਲ ਇਸ ਤਰ੍ਹਾਂ ਦਾ ਸਲੂਕ ਨਹੀਂ ਹੋਣਾ ਚਾਹੀਦਾ ਸੀ। ਦਿਲਜੀਤ ਨੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਵਿਦਿਆਰਥੀਆਂ ਦੀਆਂ ਮੰਗਾਂ ਸੁਣੀਆਂ ਜਾਣ ਕਿਉਂਕਿ ਲੋਕਾਂ ਦੀ ਆਵਾਜ਼ ਹੀ ਰੱਬ ਦੀ ਆਵਾਜ਼ ਹੁੰਦੀ ਹੈ।

    RELATED ARTICLES

    Most Popular

    Recent Comments