More
    HomePunjabi NewsLiberal Breakingਬ੍ਰੇਕਿੰਗ: PM ਨਿਵਾਸ ਨੇੜੇ ਰਾਹੁਲ-ਪ੍ਰਿਯੰਕਾ ਦਾ ਧਰਨਾ, ਕੇਂਦਰੀ ਮੰਤਰੀ ਨੇ ਕੀਤੀ ਮੁਲਾਕਾਤ

    ਬ੍ਰੇਕਿੰਗ: PM ਨਿਵਾਸ ਨੇੜੇ ਰਾਹੁਲ-ਪ੍ਰਿਯੰਕਾ ਦਾ ਧਰਨਾ, ਕੇਂਦਰੀ ਮੰਤਰੀ ਨੇ ਕੀਤੀ ਮੁਲਾਕਾਤ

    ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਿਵਾਸ ਨੇੜੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨੇ ਧਰਨਾ ਦਿੱਤਾ। ਇਸ ਦੌਰਾਨ ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਕੇ ਧਰਨਾ ਖ਼ਤਮ ਕਰਨ ਦੀ ਅਪੀਲ ਕੀਤੀ। ਉੱਧਰ ਪੁਲਿਸ ਨੇ ਪ੍ਰਦਰਸ਼ਨ ਦੌਰਾਨ ਕਈ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਲਿਆ, ਜਿਸ ਤੋਂ ਬਾਅਦ ਸਿਆਸੀ ਮਾਹੌਲ ਗਰਮਾ ਗਿਆ।

    RELATED ARTICLES

    Most Popular

    Recent Comments