More
    HomePunjabi NewsLiberal Breakingਬ੍ਰੇਕਿੰਗ: PM ਨਿਵਾਸ ਬਾਹਰ ਪ੍ਰਦਰਸ਼ਨ ਦੌਰਾਨ ਚਰਨਜੀਤ ਚੰਨੀ ਗ੍ਰਿਫ਼ਤਾਰ

    ਬ੍ਰੇਕਿੰਗ: PM ਨਿਵਾਸ ਬਾਹਰ ਪ੍ਰਦਰਸ਼ਨ ਦੌਰਾਨ ਚਰਨਜੀਤ ਚੰਨੀ ਗ੍ਰਿਫ਼ਤਾਰ

    ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਿਵਾਸ ਨੇੜੇ ਵਿਰੋਧ ਪ੍ਰਦਰਸ਼ਨ ਦੌਰਾਨ ਕਾਂਗਰਸੀ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਸਰਕਾਰ ‘ਤੇ ਵਿਦਿਆਰਥੀਆਂ ਦੀ ਆਵਾਜ਼ ਨਾ ਸੁਣਨ ਦਾ ਦੋਸ਼ ਲਗਾਇਆ। ਉਨ੍ਹਾਂ ਇਸ ਨੂੰ ਗੁੰਡਾਗਰਦੀ ਕਰਾਰ ਦਿੱਤਾ। ਇਸ ਦੌਰਾਨ ਪੁਲਿਸ ਨੇ ਚੰਨੀ ਨੂੰ ਹਿਰਾਸਤ ਵਿੱਚ ਲੈ ਲਿਆ, ਜਿੱਥੇ ਉਨ੍ਹਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ।

    RELATED ARTICLES

    Most Popular

    Recent Comments