ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਜੰਤਰ-ਮੰਤਰ ਪਹੁੰਚ ਕੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਵਿਦਿਆਰਥੀਆਂ ‘ਤੇ ਹੋਈ ਕਾਰਵਾਈ ਦੀ ਆਲੋਚਨਾ ਕਰਦਿਆਂ ਕਿਹਾ ਕਿ ਬੱਚਿਆਂ ਨਾਲ ਕੁੱਟਮਾਰ ਠੀਕ ਨਹੀਂ। ਕੇਜਰੀਵਾਲ ਨੇ ਵਿਦਿਆਰਥੀਆਂ ਨੂੰ ਡਟੇ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਜਨਤਾ ਅੱਗੇ ਵੱਡੇ ਤੋਂ ਵੱਡਾ ਤਾਨਾਸ਼ਾਹ ਵੀ ਝੁਕਦਾ ਹੈ।
ਬ੍ਰੇਕਿੰਗ: ਜੰਤਰ-ਮੰਤਰ ਪਹੁੰਚੇ ਅਰਵਿੰਦ ਕੇਜਰੀਵਾਲ, ਵਿਦਿਆਰਥੀਆਂ ਦੇ ਹੱਕ ‘ਚ ਡਟੇ
RELATED ARTICLES


