More
    HomePunjabi NewsLiberal Breakingਬ੍ਰੇਕਿੰਗ: ਖਾਲਸਾ ਮਾਰਚ ਵਿੱਚ ਸ਼ਾਮਲ ਹੋਵੇਗਾ ਸ਼੍ਰੋਮਣੀ ਅਕਾਲੀ ਦਲ, ਸੁਖਬੀਰ ਬਾਦਲ ਦਾ...

    ਬ੍ਰੇਕਿੰਗ: ਖਾਲਸਾ ਮਾਰਚ ਵਿੱਚ ਸ਼ਾਮਲ ਹੋਵੇਗਾ ਸ਼੍ਰੋਮਣੀ ਅਕਾਲੀ ਦਲ, ਸੁਖਬੀਰ ਬਾਦਲ ਦਾ ਐਲਾਨ

    ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਪਾਰਟੀ ਖਾਲਸਾ ਮਾਰਚ ਵਿੱਚ ਸ਼ਾਮਲ ਹੋਵੇਗੀ। ਅੰਮ੍ਰਿਤਸਰ ਪਹੁੰਚੇ ਬਾਦਲ ਨੇ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਪੇਪਰ ਲੀਕ ਮਾਮਲੇ ਅਤੇ ਹੜ੍ਹ ਰਾਹਤ ਪ੍ਰਬੰਧਾਂ ਨੂੰ ਲੈ ਕੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਸਰਕਾਰ ਹਰ ਮੋਰਚੇ ‘ਤੇ ਨਾਕਾਮ ਰਹੀ ਹੈ।

    RELATED ARTICLES

    Most Popular

    Recent Comments