ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਹੁਣ ਤੱਕ 32 ਲੱਖ ਮਹਿਲਾਵਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਮਹਿਲਾਵਾਂ ਦੇ ਆਰਥਿਕ ਸਸ਼ਕਤੀਕਰਨ ਅਤੇ ਸਮਾਜਿਕ ਭਲਾਈ ਲਈ ਵਚਨਬੱਧ ਹੈ। ਯੋਜਨਾ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਾਰਦਰਸ਼ੀ ਢੰਗ ਨਾਲ ਪਹੁੰਚਾਇਆ ਜਾ ਰਿਹਾ ਹੈ।
ਬ੍ਰੇਕਿੰਗ: ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ 32 ਲੱਖ ਮਹਿਲਾਵਾਂ ਨੂੰ ਰਾਸ਼ੀ ਮਿਲੀ: CM ਮਾਨ
RELATED ARTICLES


