ਨਵੀਂ ਦਿੱਲੀ: ਯੂਕਰੇਨ ਵਿੱਚ ਇੱਕ ਵਪਾਰਕ ਜਹਾਜ਼ ‘ਤੇ ਹੋਏ ਹਮਲੇ ਵਿੱਚ ਚਾਰ ਭਾਰਤੀ ਨਾਗਰਿਕਾਂ ਦੀ ਮੌਤ ਹੋ ਗਈ। ਭਾਰਤ ਸਰਕਾਰ ਨੇ ਵਪਾਰਕ ਜਹਾਜ਼ਾਂ ਨੂੰ ਨਿਸ਼ਾਨਾ ਬਣਾਉਣ ਦੀ ਨਿੰਦਾ ਕਰਦਿਆਂ ਇਸ ਨੂੰ ਅਸਵੀਕਾਰਯੋਗ ਕਰਾਰ ਦਿੱਤਾ। ਉੱਧਰ ਯੂਕਰੇਨ ਨੇ ਦਾਅਵਾ ਕੀਤਾ ਹੈ ਕਿ ਇਹ ਹਮਲਾ ਰੂਸੀ ਮਿਜ਼ਾਈਲਾਂ ਨਾਲ ਕੀਤਾ ਗਿਆ, ਜਿਸ ਦੀ ਜਾਂਚ ਜਾਰੀ ਹੈ।
ਬ੍ਰੇਕਿੰਗ: ਯੂਕਰੇਨ ਵਿੱਚ ਜਹਾਜ਼ ‘ਤੇ ਹਮਲਾ, 4 ਭਾਰਤੀਆਂ ਦੀ ਮੌਤ
RELATED ARTICLES


