ਨਵੀਂ ਦਿੱਲੀ: ਕਾਂਗਰਸ ਦੇ ਸੰਸਦ ਮੈਂਬਰ ਕਾਲੇ ਕੱਪੜੇ ਪਾ ਕੇ ਸੰਸਦ ਪਹੁੰਚੇ ਅਤੇ ਕਥਿਤ ਪੇਪਰ ਲੀਕ ਮਾਮਲੇ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ। ਸੰਸਦ ਮੈਂਬਰਾਂ ਨੇ ਸਰਕਾਰ ਤੋਂ ਜਵਾਬਦੇਹੀ ਦੀ ਮੰਗ ਕਰਦਿਆਂ ਵਿਦਿਆਰਥੀਆਂ ਲਈ ਇਨਸਾਫ਼ ਦੀ ਆਵਾਜ਼ ਉਠਾਈ। ਪਾਰਟੀ ਨੇ ਮਾਮਲੇ ਦੀ ਨਿਰਪੱਖ ਜਾਂਚ ਅਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ।
ਬ੍ਰੇਕਿੰਗ: ਕਾਲੇ ਕੱਪੜੇ ਪਾ ਕੇ ਸੰਸਦ ਪਹੁੰਚੇ ਕਾਂਗਰਸੀ ਸਾਂਸਦ, ਪੇਪਰ ਲੀਕ ਮਾਮਲੇ ‘ਤੇ ਵਿਰੋਧ
RELATED ARTICLES


