ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਦਿੱਲੀ ਵਿੱਚ Cockroach Janta Party ਦੇ ਪ੍ਰਦਰਸ਼ਨ ਮਾਰਚ ਦੌਰਾਨ ਵਿਦਿਆਰਥੀਆਂ ‘ਤੇ ਕਥਿਤ ਪੁਲਿਸ ਕਾਰਵਾਈ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਦੀ ਤੁਰੰਤ ਸੁਣਵਾਈ ਦੀ ਬੇਨਤੀ ਰੱਦ ਕਰ ਦਿੱਤੀ। ਵਕੀਲ ਨੇ ਵੀਡੀਓ ਸਬੂਤਾਂ ਦਾ ਹਵਾਲਾ ਦਿੱਤਾ, ਪਰ ਚੀਫ਼ ਜਸਟਿਸ ਨੇ ਕਿਹਾ ਕਿ ਅਦਾਲਤ ਮੈਨਸ਼ਨਿੰਗ ਦੌਰਾਨ ਵੀਡੀਓ ਨਹੀਂ ਦੇਖੇਗੀ ਅਤੇ ਸਮਾਂ ਬਰਬਾਦ ਨਾ ਕੀਤਾ ਜਾਵੇ।
ਬ੍ਰੇਕਿੰਗ: ਵਿਦਿਆਰਥੀਆਂ ‘ਤੇ ਪੁਲਿਸ ਕਾਰਵਾਈ ਮਾਮਲੇ ਦੀ ਤੁਰੰਤ ਸੁਣਵਾਈ ਤੋਂ ਸੁਪਰੀਮ ਕੋਰਟ ਨੇ ਕੀਤਾ ਇਨਕਾਰ
RELATED ARTICLES


