ਚੰਡੀਗੜ੍ਹ: ਪੰਜਾਬ ਸਰਕਾਰ ਨੇ ਸਿੱਖਿਆ ਖੇਤਰ ਵਿੱਚ ਨਵਾਂ ਇਤਿਹਾਸ ਰਚਦਿਆਂ ਸਰਕਾਰੀ ਸਕੂਲਾਂ ਵਿੱਚ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫਿਸ਼ਲ ਇੰਟੈਲੀਜੈਂਸ (AI) ਨੂੰ ਮੁੱਖ ਵਿਸ਼ੇ ਵਜੋਂ ਸ਼ੁਰੂ ਕਰ ਦਿੱਤਾ ਹੈ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਵਿਦਿਆਰਥੀਆਂ ਨੂੰ AI, ਕੋਡਿੰਗ, ਤਰਕਸ਼ੀਲ ਸੋਚ ਅਤੇ ਭਵਿੱਖ ਦੀਆਂ ਤਕਨਾਲੋਜੀਆਂ ਨਾਲ ਜੁੜੇ ਹੁਨਰ ਸਿਖਾਏ ਜਾਣਗੇ।
ਬ੍ਰੇਕਿੰਗ: ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪਹਿਲੀ ਤੋਂ 12ਵੀਂ ਤੱਕ AI ਵਿਸ਼ਾ ਸ਼ੁਰੂ
RELATED ARTICLES


