ਨਵੀਂ ਦਿੱਲੀ: ਕਾਂਗਰਸ ਆਗੂ ਰਾਹੁਲ ਗਾਂਧੀ ਕਾਲੀ ਪੱਟੀ ਬੰਨ੍ਹ ਕੇ ਪ੍ਰੈਸ ਕਾਨਫਰੰਸ ਵਿੱਚ ਪਹੁੰਚੇ। ਇਸ ਦੌਰਾਨ ਦਿੱਲੀ ਵਿੱਚ ਪ੍ਰਦਰਸ਼ਨਕਾਰੀਆਂ ‘ਤੇ ਹੋਏ ਕਥਿਤ ਲਾਠੀਚਾਰਜ ਦੀ ਫੁਟੇਜ ਵੀ ਚਲਾਈ ਗਈ। ਰਾਹੁਲ ਗਾਂਧੀ ਨੇ ਕਿਹਾ ਕਿ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਇਹ ਘਟਨਾ ਆਖ਼ਿਰ ਕਿਉਂ ਵਾਪਰੀ ਅਤੇ ਇਸ ਲਈ ਜ਼ਿੰਮੇਵਾਰ ਕੌਣ ਹੈ।
ਬ੍ਰੇਕਿੰਗ: ਕਾਲੀ ਪੱਟੀ ਬੰਨ੍ਹ ਕੇ ਪ੍ਰੈਸ ਕਾਨਫਰੰਸ ਵਿੱਚ ਪਹੁੰਚੇ ਰਾਹੁਲ ਗਾਂਧੀ, ਲਾਠੀਚਾਰਜ ‘ਤੇ ਚੁੱਕੇ ਸਵਾਲ
RELATED ARTICLES


