ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੇਪਰ ਲੀਕ ਮਾਮਲਿਆਂ ਨਾਲ ਨਜਿੱਠਣ ਲਈ ਫਾਸਟ ਟਰੈਕ ਅਦਾਲਤਾਂ ਬਣਾਉਣ ਦਾ ਐਲਾਨ ਕੀਤਾ। ਇਸੇ ਦੌਰਾਨ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਦੋਸ਼ ਲਗਾਇਆ ਕਿ ਦੇਸ਼ ਦੀ ਸਿੱਖਿਆ ਪ੍ਰਣਾਲੀ ਦੀ ਬਰਬਾਦੀ ਲਈ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਜ਼ਿੰਮੇਵਾਰ ਹਨ।
ਬ੍ਰੇਕਿੰਗ: ਪੇਪਰ ਲੀਕ ‘ਤੇ ਮੋਦੀ ਦਾ ਵੱਡਾ ਐਲਾਨ, ਰਾਹੁਲ ਨੇ ਸਰਕਾਰ ਨੂੰ ਘੇਰਿਆ
RELATED ARTICLES


