More
    HomePunjabi NewsLiberal Breakingਬ੍ਰੇਕਿੰਗ: ਨੀਟ ਹੀ ਨਹੀਂ, ਪੂਰੀ ਸਿੱਖਿਆ ਪ੍ਰਣਾਲੀ 'ਤੇ ਹੋਵੇਗੀ ਚਰਚਾ: ਰਾਹੁਲ ਗਾਂਧੀ

    ਬ੍ਰੇਕਿੰਗ: ਨੀਟ ਹੀ ਨਹੀਂ, ਪੂਰੀ ਸਿੱਖਿਆ ਪ੍ਰਣਾਲੀ ‘ਤੇ ਹੋਵੇਗੀ ਚਰਚਾ: ਰਾਹੁਲ ਗਾਂਧੀ

    ਨਵੀਂ ਦਿੱਲੀ: ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ ਚਰਚਾ ਸਿਰਫ਼ ਨੀਟ ਪੇਪਰ ਲੀਕ ਤੱਕ ਸੀਮਤ ਨਹੀਂ ਰਹੇਗੀ, ਸਗੋਂ ਪੂਰੀ ਸਿੱਖਿਆ ਪ੍ਰਣਾਲੀ ‘ਤੇ ਹੋਵੇਗੀ। ਉਨ੍ਹਾਂ ਮੰਗ ਕੀਤੀ ਕਿ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੂੰ ਤੁਰੰਤ ਬਰਖਾਸਤ ਕੀਤਾ ਜਾਵੇ ਅਤੇ ਵਿਦਿਆਰਥੀਆਂ ਤੋਂ ਸਰਕਾਰ ਜਨਤਕ ਤੌਰ ‘ਤੇ ਮੁਆਫ਼ੀ ਮੰਗੇ।

    RELATED ARTICLES

    Most Popular

    Recent Comments