More
    HomePunjabi NewsLiberal Breakingਬ੍ਰੇਕਿੰਗ: ਬਿੱਟੂ ਨੇ ਰੇਲਵੇ ਪ੍ਰੋਜੈਕਟਾਂ ਲਈ CM ਭਗਵੰਤ ਮਾਨ ਤੋਂ ਮੰਗਿਆ ਦਖ਼ਲ

    ਬ੍ਰੇਕਿੰਗ: ਬਿੱਟੂ ਨੇ ਰੇਲਵੇ ਪ੍ਰੋਜੈਕਟਾਂ ਲਈ CM ਭਗਵੰਤ ਮਾਨ ਤੋਂ ਮੰਗਿਆ ਦਖ਼ਲ

    ਨਵੀਂ ਦਿੱਲੀ: ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਪੰਜਾਬ ਵਿੱਚ ਲੰਬਿਤ ਰੇਲਵੇ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੇ ਮਾਮਲੇ ਜਲਦੀ ਨਿਪਟਾਉਣ ਲਈ ਨਿੱਜੀ ਦਖ਼ਲ ਦੀ ਮੰਗ ਕੀਤੀ। ਬਿੱਟੂ ਨੇ ਕਿਹਾ ਕਿ ਇਹ ਪ੍ਰੋਜੈਕਟ ਰੇਲ ਸੰਪਰਕ, ਉਦਯੋਗਿਕ ਵਿਕਾਸ, ਰੁਜ਼ਗਾਰ, ਲੌਜਿਸਟਿਕਸ ਅਤੇ ਸੂਬੇ ਦੀ ਆਰਥਿਕ ਤਰੱਕੀ ਲਈ ਅਹਿਮ ਹਨ।

    RELATED ARTICLES

    Most Popular

    Recent Comments