More
    HomePunjabi NewsLiberal Breakingਬ੍ਰੇਕਿੰਗ: ਪੰਜਾਬੀ ਅਦਾਕਾਰ ਰੱਬੀ ਕੰਦੋਲਾ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਾਮਲ

    ਬ੍ਰੇਕਿੰਗ: ਪੰਜਾਬੀ ਅਦਾਕਾਰ ਰੱਬੀ ਕੰਦੋਲਾ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਾਮਲ

    ਚੰਡੀਗੜ੍ਹ: ਪ੍ਰਸਿੱਧ ਪੰਜਾਬੀ ਫ਼ਿਲਮ ਅਦਾਕਾਰ ਰੱਬੀ ਕੰਦੋਲਾ ਆਪਣੇ ਸਮਰਥਕਾਂ ਸਮੇਤ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵਿੱਚ ਸ਼ਾਮਲ ਹੋ ਗਏ। ਚੰਡੀਗੜ੍ਹ ਪ੍ਰੈੱਸ ਕਲੱਬ ਵਿੱਚ ਪਾਰਟੀ ਆਗੂਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਰੱਬੀ ਕੰਦੋਲਾ ਨੇ ਕਿਹਾ ਕਿ ਉਹ ਪੰਜਾਬੀ ਮਾਂ-ਬੋਲੀ, ਨੌਜਵਾਨਾਂ ਦੇ ਹੱਕ, ਸਿੱਖਿਆ, ਰੁਜ਼ਗਾਰ ਅਤੇ ਪਾਰਦਰਸ਼ੀ ਕਾਨੂੰਨਾਂ ਦੀ ਸੋਚ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜੇ ਹਨ।

    RELATED ARTICLES

    Most Popular

    Recent Comments