ਚੰਡੀਗੜ੍ਹ: ਜੇਲ੍ਹ ਵਿੱਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਦੇ ਮੌਨਸੂਨ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਲੋਕ ਸਭਾ ਸਪੀਕਰ ਕੋਲ ਇਜਾਜ਼ਤ ਦੀ ਮੰਗ ਕੀਤੀ ਹੈ। ਉਨ੍ਹਾਂ ਵੱਲੋਂ ਸੰਸਦੀ ਜ਼ਿੰਮੇਵਾਰੀਆਂ ਨਿਭਾਉਣ ਲਈ ਸੈਸ਼ਨ ਵਿੱਚ ਹਾਜ਼ਰ ਹੋਣ ਦੀ ਆਗਿਆ ਦੇਣ ਦੀ ਅਪੀਲ ਕੀਤੀ ਗਈ ਹੈ। ਇਸ ਮਾਮਲੇ ‘ਤੇ ਹੁਣ ਸਪੀਕਰ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ।
ਬ੍ਰੇਕਿੰਗ: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਮੌਨਸੂਨ ਸੈਸ਼ਨ ‘ਚ ਸ਼ਾਮਲ ਹੋਣ ਲਈ ਇਜਾਜ਼ਤ ਮੰਗੀ
RELATED ARTICLES


