More
    HomePunjabi NewsLiberal Breakingਬ੍ਰੇਕਿੰਗ: ਪੀਐਸਪੀਸੀਐਲ ਮੁਲਾਜ਼ਮਾਂ ਦੀ ਮੀਟਿੰਗ ਬੇਸਿੱਟਾ, ਅੱਜ ਬਣੇਗੀ ਅਗਲੀ ਰਣਨੀਤੀ

    ਬ੍ਰੇਕਿੰਗ: ਪੀਐਸਪੀਸੀਐਲ ਮੁਲਾਜ਼ਮਾਂ ਦੀ ਮੀਟਿੰਗ ਬੇਸਿੱਟਾ, ਅੱਜ ਬਣੇਗੀ ਅਗਲੀ ਰਣਨੀਤੀ

    ਚੰਡੀਗੜ੍ਹ: ਪੀਐਸਪੀਸੀਐਲ ਮੁਲਾਜ਼ਮਾਂ ਅਤੇ ਪ੍ਰਬੰਧਨ ਵਿਚਾਲੇ ਹੋਈ ਮੀਟਿੰਗ ਕਿਸੇ ਨਤੀਜੇ ‘ਤੇ ਨਹੀਂ ਪਹੁੰਚ ਸਕੀ। ਮੰਗਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਦੌਰਾਨ ਗੱਲਬਾਤ ਬੇਸਿੱਟਾ ਰਹੀ। ਹੁਣ ਅਗਲੀ ਰਣਨੀਤੀ ਤੈਅ ਕਰਨ ਲਈ ਮੁਲਾਜ਼ਮ ਜਥੇਬੰਦੀਆਂ ਦੀ ਅਹਿਮ ਮੀਟਿੰਗ ਅੱਜ ਹੋਵੇਗੀ, ਜਿਸ ਵਿੱਚ ਅਗਲੇ ਸੰਘਰਸ਼ ਅਤੇ ਸੰਭਾਵੀ ਕਦਮਾਂ ਬਾਰੇ ਫੈਸਲਾ ਲਿਆ ਜਾਵੇਗਾ।

    RELATED ARTICLES

    Most Popular

    Recent Comments