ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੀ ਆਗੂ ਹਰਸਿਮਰਤ ਕੌਰ ਬਾਦਲ ਨੇ ਦੋਸ਼ ਲਾਇਆ ਕਿ ਫਾਰਮੇਸੀ ਅਫ਼ਸਰ ਭਰਤੀ ਪ੍ਰੀਖਿਆ ਵਿੱਚ ਕਥਿਤ ਪੇਪਰ ਲੀਕ ਕਾਰਨ ਹਜ਼ਾਰਾਂ ਨੌਜਵਾਨ ਪ੍ਰਭਾਵਿਤ ਹੋਏ ਹਨ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਅਸਤੀਫ਼ੇ ਦੀ ਮੰਗ ਕਰਦਿਆਂ ਕਿਹਾ ਕਿ ਸਰਕਾਰ ਦੇ ਕਾਰਜਕਾਲ ਦੌਰਾਨ ਹੋਈਆਂ ਸਾਰੀਆਂ ਭਰਤੀਆਂ ਦੀ ਨਿਰਪੱਖ ਅਤੇ ਉੱਚ ਪੱਧਰੀ ਜਾਂਚ ਕਰਵਾਈ ਜਾਵੇ।
ਬ੍ਰੇਕਿੰਗ: ਹਰਸਿਮਰਤ ਬਾਦਲ ਨੇ ਫਾਰਮੇਸੀ ਭਰਤੀ ਮਾਮਲੇ ‘ਚ ਮੁੱਖ ਮੰਤਰੀ ਦੇ ਅਸਤੀਫ਼ੇ ਦੀ ਮੰਗ ਕੀਤੀ
RELATED ARTICLES


