More
    HomePunjabi NewsLiberal Breakingਬ੍ਰੇਕਿੰਗ: ਮੁੱਖ ਮੰਤਰੀ ਨੇ ਲੋਹਾਰਾ ਸਕੂਲ ਵਿੱਚ ਵਰਧਮਾਨ ਬਲਾਕ ਦਾ ਕੀਤਾ ਉਦਘਾਟਨ

    ਬ੍ਰੇਕਿੰਗ: ਮੁੱਖ ਮੰਤਰੀ ਨੇ ਲੋਹਾਰਾ ਸਕੂਲ ਵਿੱਚ ਵਰਧਮਾਨ ਬਲਾਕ ਦਾ ਕੀਤਾ ਉਦਘਾਟਨ

    ਲੁਧਿਆਣਾ: ਮੁੱਖ ਮੰਤਰੀ ਭਗਵੰਤ ਮਾਨ ਮੀਂਹ ਦੇ ਬਾਵਜੂਦ ਲੁਧਿਆਣਾ ਦੇ ਲੋਹਾਰਾ ਸਕੂਲ ਪਹੁੰਚੇ, ਜਿੱਥੇ ਉਨ੍ਹਾਂ ਨੇ ਵਰਧਮਾਨ ਬਲਾਕ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰ ਸਿੱਖਿਆ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ, ਜਿਸ ਨਾਲ ਵਿਦਿਆਰਥੀਆਂ ਨੂੰ ਆਧੁਨਿਕ ਅਤੇ ਬਿਹਤਰ ਸਹੂਲਤਾਂ ਉਪਲਬਧ ਹੋਣਗੀਆਂ।

    RELATED ARTICLES

    Most Popular

    Recent Comments