ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਕਰਵਟ ਲੈ ਲਈ ਹੈ। ਬੀਤੀ ਰਾਤ ਤੋਂ ਕਈ ਇਲਾਕਿਆਂ ਵਿੱਚ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਨੇ 27 ਜੁਲਾਈ ਤੋਂ ਅਗਲੇ ਚਾਰ ਦਿਨਾਂ ਲਈ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। 28 ਅਤੇ 29 ਜੁਲਾਈ ਲਈ ਭਾਰੀ ਤੋਂ ਬਹੁਤ ਭਾਰੀ ਵਰਖਾ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਫਿਲਹਾਲ ਡੈਮ ਖਤਰੇ ਦੇ ਨਿਸ਼ਾਨ ਤੋਂ ਹੇਠਾਂ ਹਨ।
ਪੰਜਾਬ ਤੇ ਚੰਡੀਗੜ੍ਹ ਵਿੱਚ ਮੀਂਹ ਦਾ ਦੌਰ, ਚਾਰ ਦਿਨਾਂ ਲਈ ਭਾਰੀ ਵਰਖਾ ਦਾ ਅਲਰਟ ਜਾਰੀ
RELATED ARTICLES


