ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਹੈ ਕਿ ਸਿੱਖੀ ਵਿੱਚ ਯੋਗੇ ਨੂੰ ਕੋਈ ਥਾਂ ਨਹੀਂ ਹੈ। ਉਨ੍ਹਾਂ ਯੋਗਾ ਕਰਨ ਵਾਲਿਆਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਸਿੱਖਾਂ ਨੂੰ ਗੁਰਬਾਣੀ, ਨਾਮ ਸਿਮਰਨ ਅਤੇ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ‘ਤੇ ਚੱਲਣਾ ਚਾਹੀਦਾ ਹੈ। ਉਨ੍ਹਾਂ ਸਿੱਖ ਕੌਮ ਨੂੰ ਗੁਰਮਤਿ ਸਿਧਾਂਤਾਂ ਨਾਲ ਜੁੜੇ ਰਹਿਣ ਦੀ ਅਪੀਲ ਵੀ ਕੀਤੀ।
‘ਸਿੱਖੀ ਵਿੱਚ ਯੋਗੇ ਨੂੰ ਕੋਈ ਥਾਂ ਨਹੀਂ’, ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਸੰਦੇਸ਼
RELATED ARTICLES


