More
    HomePunjabi NewsLiberal Breakingਪੰਜਾਬ ਵਿੱਚ 3 ਦਿਨ ਸਰਕਾਰੀ ਬੱਸਾਂ ਦਾ ਚੱਕਾ ਜਾਮ, 3 ਤੋਂ 5...

    ਪੰਜਾਬ ਵਿੱਚ 3 ਦਿਨ ਸਰਕਾਰੀ ਬੱਸਾਂ ਦਾ ਚੱਕਾ ਜਾਮ, 3 ਤੋਂ 5 ਅਗਸਤ ਤੱਕ ਹੜਤਾਲ ਦਾ ਐਲਾਨ

    ਪੰਜਾਬ ਵਿੱਚ 3 ਤੋਂ 5 ਅਗਸਤ ਤੱਕ ਸਰਕਾਰੀ ਬੱਸਾਂ ਦੀਆਂ ਸੇਵਾਵਾਂ ਪ੍ਰਭਾਵਿਤ ਰਹਿਣ ਦੀ ਸੰਭਾਵਨਾ ਹੈ। ਪੰਜਾਬ ਰੋਡਵੇਜ਼ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਤਿੰਨ ਦਿਨਾਂ ਦੀ ਹੜਤਾਲ ਦਾ ਐਲਾਨ ਕਰ ਦਿੱਤਾ ਹੈ। ਯੂਨੀਅਨ ਨੇ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਚੇਤਾਵਨੀ ਦਿੱਤੀ ਹੈ ਕਿ ਮੰਗਾਂ ਨਾ ਮੰਨੀਆਂ ਗਈਆਂ ਤਾਂ ਭੁੱਖ ਹੜਤਾਲ ਵੀ ਸ਼ੁਰੂ ਕੀਤੀ ਜਾਵੇਗੀ।

    RELATED ARTICLES

    Most Popular

    Recent Comments