ਮਨੁੱਖੀ ਅਧਿਕਾਰ ਕਾਰਕੁੰਨ ਜਸਵੰਤ ਸਿੰਘ ਖਾਲੜਾ ਦੀ ਪਤਨੀ ਪਰਮਜੀਤ ਕੌਰ ਖਾਲੜਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਖਾਲੜਾ ਕਤਲ ਕੇਸ ਦੇ ਦੋਸ਼ੀ ਸਾਬਕਾ ਡੀਐੱਸਪੀ ਜਸਪਾਲ ਸਿੰਘ ਅਤੇ ਹੋਰ ਪੁਲਿਸ ਅਧਿਕਾਰੀਆਂ ਦੀ ਮੌਜੂਦਾ ਸਥਿਤੀ ਬਾਰੇ ਸਵਾਲ ਉਠਾਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਇਸ ਮਾਮਲੇ ਵਿੱਚ ਆਪਣਾ ਰੁਖ ਸਪੱਸ਼ਟ ਕਰੇ। ਇਸ ਦੌਰਾਨ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਦੋਸ਼ੀਆਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਨਾਲ ਜੁੜੀ ਕਿਸੇ ਫਾਈਲ ‘ਤੇ ਦਸਤਖ਼ਤ ਨਹੀਂ ਕੀਤੇ ਗਏ।
ਬ੍ਰੇਕਿੰਗ: ਪਰਮਜੀਤ ਕੌਰ ਖਾਲੜਾ ਨੇ ਖਾਲੜਾ ਕਤਲ ਕੇਸ ਦੇ ਦੋਸ਼ੀਆਂ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਤੋਂ ਮੰਗਿਆ ਜਵਾਬ
RELATED ARTICLES


