‘ਵਾਰਿਸ ਪੰਜਾਬ ਦੇ’ ਜਥੇਬੰਦੀ ਨੇ ਭਾਈ ਅੰਮ੍ਰਿਤਪਾਲ ਸਿੰਘ ਅਤੇ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਸ਼ਾਂਤਮਈ ਮਾਰਚ ਕੱਢਣ ਦਾ ਐਲਾਨ ਕੀਤਾ ਹੈ। ਜਥੇਬੰਦੀ ਦੇ ਆਗੂ ਮਨਪ੍ਰੀਤ ਸਿੰਘ ਇਯਾਲੀ ਨੇ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਮਾਰਚ ਵਿੱਚ ਸ਼ਾਮਲ ਹੋ ਕੇ ਇਸ ਮੰਗ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਹੈ।
ਬ੍ਰੇਕਿੰਗ: ਭਾਈ ਅੰਮ੍ਰਿਤਪਾਲ ਸਿੰਘ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ‘ਵਾਰਿਸ ਪੰਜਾਬ ਦੇ’ ਕੱਲ੍ਹ ਚੰਡੀਗੜ੍ਹ ਵਿੱਚ ਕੱਢੇਗੀ ਮਾਰਚ
RELATED ARTICLES


