More
    HomePunjabi NewsLiberal Breakingਬ੍ਰੇਕਿੰਗ: ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ, ਪੰਜਾਬ ਸਰਕਾਰ ਫੀਸ ਰੈਗੂਲੇਟਰੀ ਕਾਨੂੰਨ...

    ਬ੍ਰੇਕਿੰਗ: ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ, ਪੰਜਾਬ ਸਰਕਾਰ ਫੀਸ ਰੈਗੂਲੇਟਰੀ ਕਾਨੂੰਨ ਬਣਾ ਸਕਦੀ ਹੈ

    ਪੰਜਾਬ ਵਿੱਚ ਪ੍ਰਾਈਵੇਟ ਸਕੂਲਾਂ ਦੀ ਫੀਸ ਵਾਧੇ ਦੇ ਮਾਮਲੇ ਵਿੱਚ ਕੇਂਦਰ ਨੇ ਕਿਹਾ ਹੈ ਕਿ ਸੂਬਾ ਸਰਕਾਰ ਫੀਸ ਰੈਗੂਲੇਟਰੀ ਕਾਨੂੰਨ ਬਣਾ ਸਕਦੀ ਹੈ। ਪੰਜਾਬ ਸਰਕਾਰ ਵੱਲੋਂ ਸਾਲਾਨਾ ਫੀਸ ਵਾਧਾ 5 ਫੀਸਦੀ ਤੱਕ ਸੀਮਿਤ ਕਰਨ ਦੇ ਫ਼ੈਸਲੇ ਨੂੰ ਸਕੂਲਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਨੇ ਅਗਲੀ ਤਰੀਕ 4 ਅਗਸਤ ਨਿਰਧਾਰਤ ਕੀਤੀ ਹੈ।

    RELATED ARTICLES

    Most Popular

    Recent Comments