More
    HomePunjabi NewsLiberal Breakingਬ੍ਰੇਕਿੰਗ: AAP ਪੰਜਾਬ ਵਿੱਚ ਵੱਡਾ ਫੇਰਬਦਲ, ਜਗਰੂਪ ਸਿੰਘ ਸੇਖਵਾਂ ਬਣੇ ਸੂਬਾ ਉਪ...

    ਬ੍ਰੇਕਿੰਗ: AAP ਪੰਜਾਬ ਵਿੱਚ ਵੱਡਾ ਫੇਰਬਦਲ, ਜਗਰੂਪ ਸਿੰਘ ਸੇਖਵਾਂ ਬਣੇ ਸੂਬਾ ਉਪ ਪ੍ਰਧਾਨ

    ਆਮ ਆਦਮੀ ਪਾਰਟੀ ਪੰਜਾਬ ਨੇ ਸੰਗਠਨ ਵਿੱਚ ਵੱਡਾ ਫੇਰਬਦਲ ਕਰਦਿਆਂ ਜਗਰੂਪ ਸਿੰਘ ਸੇਖਵਾਂ ਨੂੰ ਸੂਬਾ ਉਪ ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਦੇ ਨਾਲ ਹੀ ਵਿਨੀਤ ਧੀਰ ਨੂੰ ਜਲੰਧਰ ਉੱਤਰੀ ਦਾ ਹਲਕਾ ਇੰਚਾਰਜ ਬਣਾਇਆ ਗਿਆ ਹੈ। ਪਾਰਟੀ ਨੇ ਫ਼ਤਹਿਗੜ੍ਹ ਚੂੜੀਆਂ ਅਤੇ ਪੱਟੀ ਵਿਧਾਨ ਸਭਾ ਹਲਕਿਆਂ ਲਈ ਵੀ ਨਵੇਂ ਹਲਕਾ ਇੰਚਾਰਜਾਂ ਦੀ ਨਿਯੁਕਤੀ ਦਾ ਐਲਾਨ ਕੀਤਾ ਹੈ।

    RELATED ARTICLES

    Most Popular

    Recent Comments