More
    HomePunjabi NewsLiberal Breakingਬ੍ਰੇਕਿੰਗ: ਜੱਸਾ ਪੱਟੀ ਬਣੇ AAP ਦੇ ਹਲਕਾ ਇੰਚਾਰਜ, ਲਾਲਜੀਤ ਸਿੰਘ ਭੁੱਲਰ ਨੂੰ...

    ਬ੍ਰੇਕਿੰਗ: ਜੱਸਾ ਪੱਟੀ ਬਣੇ AAP ਦੇ ਹਲਕਾ ਇੰਚਾਰਜ, ਲਾਲਜੀਤ ਸਿੰਘ ਭੁੱਲਰ ਨੂੰ ਵੱਡਾ ਸਿਆਸੀ ਝਟਕਾ

    ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਹਲਕਾ ਪੱਟੀ ਤੋਂ ਰੁਸਤਮੇ ਹਿੰਦ ਪਹਿਲਵਾਨ ਜਸਕੰਵਰ ਸਿੰਘ ਜੱਸਾ ਪੱਟੀ ਨੂੰ ਨਵਾਂ ਹਲਕਾ ਇੰਚਾਰਜ ਨਿਯੁਕਤ ਕੀਤਾ ਹੈ। ਇਸ ਨਾਲ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਵੱਡਾ ਸਿਆਸੀ ਝਟਕਾ ਮੰਨਿਆ ਜਾ ਰਿਹਾ ਹੈ। ਜੱਸਾ ਪੱਟੀ ਪਹਿਲਾਂ ਪੰਜਾਬ ਸਪੋਰਟਸ ਵੈਲਫੇਅਰ ਬੋਰਡ ਦੇ ਚੇਅਰਮੈਨ ਵੀ ਨਿਯੁਕਤ ਹੋ ਚੁੱਕੇ ਹਨ ਅਤੇ ਇਲਾਕੇ ਵਿੱਚ ਲੋਕਪ੍ਰਿਯ ਨੌਜਵਾਨ ਆਗੂ ਵਜੋਂ ਜਾਣੇ ਜਾਂਦੇ ਹਨ।

    RELATED ARTICLES

    Most Popular

    Recent Comments