ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਵਰਕਰਾਂ ਅਤੇ ਚੰਡੀਗੜ੍ਹ ਪੁਲਿਸ ਵਿਚਾਲੇ ਉਸ ਵੇਲੇ ਟਕਰਾਅ ਹੋ ਗਿਆ ਜਦੋਂ ਪੁਲਿਸ ਨੇ ਉਨ੍ਹਾਂ ਨੂੰ ਸ਼ਹਿਰ ਵਿੱਚ ਦਾਖ਼ਲ ਹੋਣ ਤੋਂ ਰੋਕਣ ਲਈ ਬੈਰੀਕੇਡ ਲਗਾਏ। ਪ੍ਰਦਰਸ਼ਨਕਾਰੀਆਂ ਨੇ ਬੈਰੀਕੇਡ ਹਟਾ ਦਿੱਤੇ, ਜਿਸ ਤੋਂ ਬਾਅਦ ਪੁਲਿਸ ਨੇ ਭੀੜ ਨੂੰ ਕਾਬੂ ਕਰਨ ਲਈ ਵਾਟਰ ਕੈਨਨ ਨਾਲ ਪਾਣੀ ਦੀਆਂ ਬੌਛਾਰਾਂ ਕੀਤੀਆਂ।
ਬ੍ਰੇਕਿੰਗ: ਚੰਡੀਗੜ੍ਹ ਵਿੱਚ ‘ਵਾਰਿਸ ਪੰਜਾਬ ਦੇ’ ਸਮਰਥਕਾਂ ਤੇ ਪੁਲਿਸ ਵਿਚਾਲੇ ਝੜਪ, ਵਾਟਰ ਕੈਨਨ ਦੀ ਵਰਤੋਂ
RELATED ARTICLES


