ਪੰਜਾਬ ਸਰਕਾਰ ਨੇ ਬੇਅਦਬੀ ਕਾਨੂੰਨ ਦੇ ਸੋਧੇ ਹੋਏ ਡਰਾਫਟ ਨੂੰ ਅਕਾਲ ਤਖ਼ਤ ਸਾਹਿਬ ਨੂੰ ਸੌਂਪਦਿਆਂ ਆਪਣਾ ਪੱਖ ਰੱਖਿਆ ਹੈ। ਵਿਧਾਇਕ ਇੰਦਰਬੀਰ ਸਿੰਘ ਨਿੱਝਰ ਨੇ ਕਿਹਾ ਕਿ ਪਹਿਲਾਂ ਉਠਾਈਆਂ ਗਈਆਂ ਆਪਤੀਆਂ ਨੂੰ ਧਿਆਨ ਵਿੱਚ ਰੱਖਦਿਆਂ ਮਸੌਦੇ ਵਿੱਚ ਲੋੜੀਂਦੀਆਂ ਸੋਧਾਂ ਕੀਤੀਆਂ ਗਈਆਂ ਹਨ। ਸਰਕਾਰ ਨੇ ਉਮੀਦ ਜਤਾਈ ਕਿ ਸੋਧਿਆ ਡਰਾਫਟ ਸਾਰੀਆਂ ਧਿਰਾਂ ਦੇ ਸੁਝਾਵਾਂ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤਾ ਗਿਆ ਹੈ।
ਬ੍ਰੇਕਿੰਗ: ਬੇਅਦਬੀ ਕਾਨੂੰਨ ਦੇ ਸੋਧੇ ਡਰਾਫਟ ‘ਤੇ ਪੰਜਾਬ ਸਰਕਾਰ ਨੇ ਅਕਾਲ ਤਖ਼ਤ ਸਾਹਿਬ ਅੱਗੇ ਰੱਖਿਆ ਆਪਣਾ ਪੱਖ
RELATED ARTICLES


