ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਹਰਸਿਮਰਤ ਕੌਰ ਬਾਦਲ ਨੇ ਦੋਸ਼ ਲਗਾਇਆ ਕਿ ਪੰਜਾਬ ਵਿੱਚ ਪ੍ਰੀਖਿਆ ਘੁਟਾਲਾ ਆਮ ਆਦਮੀ ਪਾਰਟੀ ਵੱਲੋਂ ਯੋਜਨਾਬੱਧ ਤਰੀਕੇ ਨਾਲ ਅੰਜਾਮ ਦਿੱਤਾ ਗਿਆ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ, ਅਰਵਿੰਦ ਕੇਜਰੀਵਾਲ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੋਂ ਅਸਤੀਫ਼ੇ ਦੀ ਮੰਗ ਕਰਦਿਆਂ ਕਿਹਾ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ।
ਬ੍ਰੇਕਿੰਗ: ਪ੍ਰੀਖਿਆ ਘੁਟਾਲੇ ਨੂੰ ਲੈ ਕੇ ਹਰਸਿਮਰਤ ਕੌਰ ਬਾਦਲ ਦਾ AAP ਸਰਕਾਰ ‘ਤੇ ਤਿੱਖਾ ਹਮਲਾ
RELATED ARTICLES


