More
    HomePunjabi NewsLiberal Breakingਬ੍ਰੇਕਿੰਗ: ਨਾਭਾ ਦੀ ਹਰਜਿੰਦਰ ਕੌਰ ਨੇ ਰਾਸ਼ਟਰਮੰਡਲ ਖੇਡਾਂ 'ਚ ਜਿੱਤਿਆ ਚਾਂਦੀ ਦਾ...

    ਬ੍ਰੇਕਿੰਗ: ਨਾਭਾ ਦੀ ਹਰਜਿੰਦਰ ਕੌਰ ਨੇ ਰਾਸ਼ਟਰਮੰਡਲ ਖੇਡਾਂ ‘ਚ ਜਿੱਤਿਆ ਚਾਂਦੀ ਦਾ ਤਗ਼ਮਾ

    ਪਟਿਆਲਾ ਦੇ ਨਾਭਾ ਨੇੜਲੇ ਪਿੰਡ ਮੈਹਸ ਦੀ ਹਰਜਿੰਦਰ ਕੌਰ ਨੇ ਗਲਾਸਗੋ ਵਿੱਚ ਹੋ ਰਹੀਆਂ ਰਾਸ਼ਟਰਮੰਡਲ ਖੇਡਾਂ 2026 ਵਿੱਚ ਵੇਟਲਿਫਟਿੰਗ ਦੇ 69 ਕਿਲੋਗ੍ਰਾਮ ਵਰਗ ਵਿੱਚ ਚਾਂਦੀ ਦਾ ਤਗ਼ਮਾ ਜਿੱਤ ਕੇ ਭਾਰਤ ਦਾ ਮਾਣ ਵਧਾਇਆ ਹੈ। ਹਰਜਿੰਦਰ ਕੌਰ ਨੇ ਸਨੈਚ ਅਤੇ ਕਲੀਨ ਐਂਡ ਜਰਕ ਵਿੱਚ ਕੁੱਲ 227 ਕਿਲੋਗ੍ਰਾਮ ਭਾਰ ਚੁੱਕਿਆ। ਸੋਨ ਤਗ਼ਮਾ ਕੈਨੇਡਾ ਦੀ ਚਰਲੇਟ ਸੀਮੋਨ ਅਤੇ ਕਾਂਸੀ ਆਸਟ੍ਰੇਲੀਆ ਦੀ ਨਯਾ ਫੇਬ ਹੇਮਨ ਨੇ ਜਿੱਤਿਆ।

    RELATED ARTICLES

    Most Popular

    Recent Comments