ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਨਿੱਜੀ ਹਸਪਤਾਲਾਂ ਵਿੱਚ ਪਿੱਤੇ (ਗੌਲ ਬਲੈਡਰ) ਦੇ ਆਪ੍ਰੇਸ਼ਨਾਂ ਦੀ ਸਹੂਲਤ ਬੰਦ ਕਰ ਦਿੱਤੀ ਹੈ। ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਹੁਕਮ ਜਾਰੀ ਕਰਦੇ ਹੋਏ ਕਿਹਾ ਹੈ ਕਿ 29 ਜੁਲਾਈ ਤੋਂ ਇਹ ਸੇਵਾਵਾਂ ਸਿਰਫ਼ ਸਰਕਾਰੀ ਅਤੇ ਜਨਤਕ ਹਸਪਤਾਲਾਂ ਵਿੱਚ ਹੀ ਉਪਲਬਧ ਹੋਣਗੀਆਂ। ਨਿੱਜੀ ਹਸਪਤਾਲਾਂ ਵੱਲੋਂ ਇਸ ਸਬੰਧੀ ਕੋਈ ਵੀ ਨਵੀਂ ਬੇਨਤੀ ਮਨਜ਼ੂਰ ਨਹੀਂ ਕੀਤੀ ਜਾਵੇਗੀ।
ਬ੍ਰੇਕਿੰਗ: ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਨਿੱਜੀ ਹਸਪਤਾਲਾਂ ਵਿੱਚ ਪਿੱਤੇ ਦੇ ਆਪ੍ਰੇਸ਼ਨ ਬੰਦ
RELATED ARTICLES


