ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ 1 ਅਗਸਤ ਤੋਂ 40 ਲੱਖ ਨਵੀਆਂ ਰਜਿਸਟਰਡ ਮਹਿਲਾਵਾਂ ਨੂੰ ਹਰ ਮਹੀਨੇ ₹1000 ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਸਰਕਾਰ ਦਾ ਕਹਿਣਾ ਹੈ ਕਿ ਇਸ ਯੋਜਨਾ ਦਾ ਉਦੇਸ਼ ਮਹਿਲਾਵਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣਾ ਅਤੇ ਉਨ੍ਹਾਂ ਨੂੰ ਸਿੱਧਾ ਵਿੱਤੀ ਲਾਭ ਮੁਹੱਈਆ ਕਰਵਾਉਣਾ ਹੈ। ਯੋਜਨਾ ਸਬੰਧੀ ਹੋਰ ਵੇਰਵੇ ਜਲਦੀ ਜਾਰੀ ਕੀਤੇ ਜਾਣਗੇ।
ਬ੍ਰੇਕਿੰਗ: ਮੁੱਖ ਮੰਤਰੀ ਨੇ 1 ਅਗਸਤ ਤੋਂ 40 ਲੱਖ ਨਵੀਆਂ ਰਜਿਸਟਰਡ ਮਹਿਲਾਵਾਂ ਨੂੰ ₹1000 ਦੇਣ ਦਾ ਕੀਤਾ ਐਲਾਨ
RELATED ARTICLES


