ਸੁਪਰੀਮ ਕੋਰਟ ਨੇ ਆਮ ਆਦਮੀ ਪਾਰਟੀ ਦੇ ਮੰਤਰੀ ਸੰਜੀਵ ਅਰੋੜਾ ਦੀ ਮੈਡੀਕਲ ਆਧਾਰ ‘ਤੇ ਦਾਇਰ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ। ਸੰਜੀਵ ਅਰੋੜਾ ਇਸ ਸਮੇਂ ਗੁਰੁਗ੍ਰਾਮ ਜੇਲ੍ਹ ਵਿੱਚ ਬੰਦ ਹਨ। ਅਦਾਲਤ ਨੇ ਏਮਜ਼ ਦੀ ਮੈਡੀਕਲ ਰਿਪੋਰਟ ‘ਤੇ ਵਿਚਾਰ ਕਰਨ ਤੋਂ ਬਾਅਦ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ।
ਬ੍ਰੇਕਿੰਗ: ਸੁਪਰੀਮ ਕੋਰਟ ਨੇ ਆਪ ਮੰਤਰੀ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਖਾਰਜ ਕੀਤੀ
RELATED ARTICLES


