ਪੰਜਾਬ ਕਾਂਗਰਸ ਵਿੱਚ ਰਾਜਾ ਵੜਿੰਗ ਅਤੇ ਚਰਨਜੀਤ ਸਿੰਘ ਚੰਨੀ ਵਿਚਾਲੇ ਲੀਡਰਸ਼ਿਪ ਨੂੰ ਲੈ ਕੇ ਚੱਲ ਰਹੀ ਖਿੱਚਤਾਣ ਦਰਮਿਆਨ ਪਾਰਟੀ ਦੇ ਪੰਜਾਬ ਇੰਚਾਰਜ ਭੂਪੇਸ਼ ਬਘੇਲ ਅੱਜ ਤੋਂ ਨੌਂ ਦਿਨਾਂ ਦੇ ਪੰਜਾਬ ਦੌਰੇ ‘ਤੇ ਰਹਿਣਗੇ। ਉਹ ਬੂਥ ਪੱਧਰ ਤੋਂ ਫੀਡਬੈਕ ਲੈ ਕੇ ਗਰਾਊਂਡ ਰਿਐਲਿਟੀ ਦਾ ਜਾਇਜ਼ਾ ਲੈਣਗੇ ਅਤੇ ਆਪਣੀ ਰਿਪੋਰਟ ਪਾਰਟੀ ਹਾਈਕਮਾਨ ਨੂੰ ਸੌਂਪਣਗੇ।
ਬ੍ਰੇਕਿੰਗ: ਪੰਜਾਬ ਕਾਂਗਰਸ ਦੀ ਖਿੱਚਤਾਣ ਵਿਚਕਾਰ ਭੂਪੇਸ਼ ਬਘੇਲ ਦਾ 9 ਦਿਨਾਂ ਪੰਜਾਬ ਦੌਰਾ
RELATED ARTICLES


