ਪੰਜਾਬ ਕਾਂਗਰਸ ਵਿੱਚ ਚੱਲ ਰਹੇ ਕਲੇਸ਼ ਦਰਮਿਆਨ ਪ੍ਰਦੇਸ਼ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਪਾਰਟੀ ਇੰਚਾਰਜ ਭੂਪੇਸ਼ ਬਘੇਲ ਦੀ ਮੌਜੂਦਗੀ ਵਿੱਚ ਵੱਡਾ ਬਿਆਨ ਦਿੱਤਾ। ਵੜਿੰਗ ਨੇ ਕਿਹਾ ਕਿ ਪ੍ਰਧਾਨਗੀ ਉਨ੍ਹਾਂ ਲਈ ਕੋਈ ਵੱਡੀ ਚੀਜ਼ ਨਹੀਂ ਹੈ ਅਤੇ ਜੇ ਪਾਰਟੀ ਚਾਹੇ ਤਾਂ ਉਨ੍ਹਾਂ ਦੀ ਟਿਕਟ ਵੀ ਕੱਟ ਸਕਦੀ ਹੈ। ਇਸ ਬਿਆਨ ਤੋਂ ਬਾਅਦ ਸਿਆਸੀ ਚਰਚਾਵਾਂ ਹੋਰ ਤੇਜ਼ ਹੋ ਗਈਆਂ ਹਨ।
ਬ੍ਰੇਕਿੰਗ: “ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ, ਟਿਕਟ ਵੀ ਕੱਟ ਦਿਓ”—ਰਾਜਾ ਵੜਿੰਗ
RELATED ARTICLES


