ਮੁੱਖ ਮੰਤਰੀ ਭਗਵੰਤ ਮਾਨ ਅੱਜ ਸੁਨਾਮ ਪਹੁੰਚੇ, ਜਿੱਥੇ ਉਨ੍ਹਾਂ ਨੇ ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਵੀ ਮੌਜੂਦ ਰਹੇ ਅਤੇ ਸ਼ਹੀਦ ਨੂੰ ਨਮਨ ਕੀਤਾ।
ਬ੍ਰੇਕਿੰਗ: CM ਭਗਵੰਤ ਮਾਨ ਨੇ ਸੁਨਾਮ ਪਹੁੰਚ ਕੇ ਸ਼ਹੀਦ ਊਧਮ ਸਿੰਘ ਨੂੰ ਭੇਟ ਕੀਤੀ ਸ਼ਰਧਾਂਜਲੀ
RELATED ARTICLES


