ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਪਾਰਟੀ ਦੇ ਵਫ਼ਦ ਨੇ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਕੇ ਸੂਬੇ ਦੇ ਕਾਨੂੰਨ-ਵਿਵਸਥਾ, ਪੇਪਰ ਲੀਕ ਮਾਮਲੇ, ਬਰਨਾਲਾ ਵਿੱਚ ਸਫਾਈ ਕਰਮਚਾਰੀਆਂ ‘ਤੇ ਹੋਈ ਕਾਰਵਾਈ ਅਤੇ ਔਰਤਾਂ ਨਾਲ ਜੁੜੇ ਮੁੱਦੇ ਉਠਾਏ। ਵਫ਼ਦ ਨੇ ਪੇਪਰ ਲੀਕ ਮਾਮਲੇ ਦੀ ਸੀਬੀਆਈ ਜਾਂਚ ਕਰਵਾਉਣ ਦੀ ਮੰਗ ਵੀ ਕੀਤੀ।
ਬ੍ਰੇਕਿੰਗ: ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਹਾਲਾਤਾਂ ਬਾਰੇ ਗਵਰਨਰ ਨੂੰ ਸੌਂਪਿਆ ਮੰਗ ਪੱਤਰ
RELATED ARTICLES


