ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ 20 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਦੇ ਸੰਸਦੀ ਬੋਰਡ ਦੀ ਮੀਟਿੰਗ ਵਿੱਚ ਇਨ੍ਹਾਂ ਨਾਵਾਂ ਨੂੰ ਮਨਜ਼ੂਰੀ ਦਿੱਤੀ ਗਈ। ਪਹਿਲੀ ਸੂਚੀ ਵਿੱਚ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਈਮਾਨ ਸਿੰਘ ਮਾਨ, ਪਟਿਆਲਾ ਦਿਹਾਤੀ ਤੋਂ ਪ੍ਰੋ. ਮਹਿੰਦਰਪਾਲ ਸਿੰਘ, ਰੋਪੜ ਤੋਂ ਕੁਲਦੀਪ ਸਿੰਘ ਭਾਗੋਵਾਲ ਸਮੇਤ ਕਈ ਹੋਰ ਉਮੀਦਵਾਰਾਂ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ।
ਬ੍ਰੇਕਿੰਗ: ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ 20 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ
RELATED ARTICLES


