More
    HomePunjabi NewsLiberal Breakingਬ੍ਰੇਕਿੰਗ: ਪੰਜਾਬ ਵਿੱਚ 40 ਲੱਖ ਮਹਿਲਾਵਾਂ ਨੂੰ ਮਿਲੀ ਵਿੱਤੀ ਸਹਾਇਤਾ, CM ਮਾਨ...

    ਬ੍ਰੇਕਿੰਗ: ਪੰਜਾਬ ਵਿੱਚ 40 ਲੱਖ ਮਹਿਲਾਵਾਂ ਨੂੰ ਮਿਲੀ ਵਿੱਤੀ ਸਹਾਇਤਾ, CM ਮਾਨ ਦਾ ਵੱਡਾ ਬਿਆਨ

    ਪੰਜਾਬ ਸਰਕਾਰ ਨੇ 40 ਲੱਖ ਮਹਿਲਾਵਾਂ ਨੂੰ ਵਿੱਤੀ ਸਹਾਇਤਾ ਜਾਰੀ ਕੀਤੀ ਹੈ। ਸਰਕਾਰ ਮੁਤਾਬਕ ਆਮ ਵਰਗ ਦੀਆਂ ਮਹਿਲਾਵਾਂ ਨੂੰ ₹3,000 ਅਤੇ ਅਨੁਸੂਚਿਤ ਜਾਤੀ ਵਰਗ ਦੀਆਂ ਮਹਿਲਾਵਾਂ ਨੂੰ ₹4,500 ਦਿੱਤੇ ਗਏ ਹਨ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਦੋਂ ਲੋਕਾਂ ਨੇ ਉਨ੍ਹਾਂ ਨੂੰ ਮੁੱਖ ਮੰਤਰੀ ਬਣਾਇਆ ਹੈ ਤਾਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨਾ ਉਨ੍ਹਾਂ ਦੀ ਜ਼ਿੰਮੇਵਾਰੀ ਹੈ।

    RELATED ARTICLES

    Most Popular

    Recent Comments