ਪੰਜਾਬ ਸਰਕਾਰ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 35.5 ਲੱਖ ਹੋਰ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਮਹੀਨਾਵਾਰ ਵਿੱਤੀ ਸਹਾਇਤਾ ਰਾਸ਼ੀ ਜਮ੍ਹਾਂ ਕਰਵਾਈ ਹੈ। ਇਸ ਨਾਲ ਯੋਜਨਾ ਦੇ ਕੁੱਲ ਲਾਭਪਾਤਰੀਆਂ ਦੀ ਗਿਣਤੀ 68.5 ਲੱਖ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਯੋਗ ਮਹਿਲਾਵਾਂ ਨੂੰ ਤਿੰਨ ਮਹੀਨਿਆਂ ਦੀਆਂ ਇਕੱਠੀਆਂ ਕਿਸ਼ਤਾਂ ਵਜੋਂ ₹3,000 ਜਾਂ ₹4,500 ਦਿੱਤੇ ਗਏ ਹਨ।
ਬ੍ਰੇਕਿੰਗ: ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 35.5 ਲੱਖ ਹੋਰ ਮਹਿਲਾਵਾਂ ਦੇ ਖਾਤਿਆਂ ਵਿੱਚ ਰਾਸ਼ੀ ਜਮ੍ਹਾਂ
RELATED ARTICLES


