ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਹੋਲੋਗ੍ਰਾਮ ਕੰਸਰਟ ਟੂਰ ਅਕਤੂਬਰ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ ਦੱਸਿਆ ਕਿ ਪਹਿਲਾ ਸ਼ੋਅ 8 ਜਾਂ 9 ਅਕਤੂਬਰ ਨੂੰ ਕੈਨੇਡਾ ਦੇ ਟੋਰਾਂਟੋ ਵਿੱਚ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਪ੍ਰਾਜੈਕਟ ਦੀਆਂ ਤਿਆਰੀਆਂ ਆਖਰੀ ਪੜਾਅ ਵਿੱਚ ਹਨ ਅਤੇ ਸ਼ੁਰੂਆਤੀ ਪੜਾਅ ਵਿੱਚ ਕਰੀਬ 10 ਸ਼ੋਅ ਕਰਵਾਉਣ ਦੀ ਯੋਜਨਾ ਹੈ।
ਬ੍ਰੇਕਿੰਗ: ਸਿੱਧੂ ਮੂਸੇਵਾਲਾ ਦਾ ਹੋਲੋਗ੍ਰਾਮ ਕੰਸਰਟ ਟੂਰ ਅਕਤੂਬਰ ਤੋਂ ਹੋਵੇਗਾ ਸ਼ੁਰੂ
RELATED ARTICLES


